ਨਗਰ ਨਿਗਮ ਅਤੇ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਸਵੱਛਤਾ ਪੰਦਰਵਾੜੇ ਦੇ ਤਹਿਤ ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਟਯੂਸ਼ਨਜ਼ ਦੀਆਂ ਸਾਰੀਆਂ ਬ੍ਰਾਂਚਾਂ - ਜੀ.ਐਮ.ਟੀ., ਲੋਹਾਰਾਂ, ਸੀ.ਜੇ.ਆਰ. ਅਤੇ ਰਾਇਲ ਵਰਲਡ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ, ਸਵਸਥ ਭਾਰਤ, ਸਸ਼ਕਤ ਭਾਰਤ' ਦਾ ਮੰਤਵ ਲੈ ਕੇ ਦੇਸ਼ ਨੂੰ ਸਵੱਛ ਬਨਾਉਣ ਦੀ ਸੰਹੁ ਚੁੱਕੀ। ਇਸ ਮੌਕੇ ਇਨੋਸੈਂਟ ਹਾਰਟਸ ਦੀਆਂ ਸਾਰੀਆਂ ਬ੍ਰਾਂਚਾਂ ਦੇ ਵਿਦਿਆਰਥੀਆਂ ਨੇ ਸੰਯੁਕਤ ਰੂਪ ਨਾਲ ਰੈਲੀ ਕੱਢ ਕੇ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਸਵੱਛਤਾ ਦੀ ਸਾਡੇ ਜੀਵਨ ਵਿੱਚ ਅਹਿਮ ਭੂਮਿਕਾ ਹੈ। ਇਸ ਰੈਲੀ ਵਿੱਚ ਬੱਚਿਆਂ ਨੇ ਚਾਰਟ ਅਤੇ ਬੈਨਰਾਂ ਰਾਂਹੀ 'ਦਵਾਈ ਸੇ ਨਾਤਾ ਤੋੜੋ, ਸਫਾਈ ਸੇ ਨਾਤਾ ਜੋੜੋ', 'ਯੁਵਾ ਸ਼ਕਤੀ ਹੈ ਸਭ ਸੇ ਭਾਰੀ, ਚਲੋ ਕਰੋ ਅਬ ਸਵੱਛ ਭਾਰਤ ਕੀ ਤਿਆਰੀ', 'ਗੋ ਗ੍ਰੀਨ' ਆਦਿ ਸੰਦੇਸ਼ ਦਿੱਤੇ। ਨਾਲ ਹੀ ਉਹਨਾਂ ਨੇ ਆਸਪਾਸ ਦੇ ਨਿਚਲੇ ਖੇਤਰਾਂ ਵਿੱਚ ਜਾ ਕੇ ਆਪ ਸਫਾਈ ਕੀਤੀ, ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਆਸਪਾਸ ਦੀ ਸਫਾਈ ਰੱਖਣ ਲਈ ਜਾਗਰੂਕ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਘਰ ਜਾ ਕੇ ਆਪਣੇ ਮਾਪਿਆਂ ਅਤੇ ਆਸਪਾਸ ਦੇ ਲੋਕਾਂ ਨੂੰ ਵੀ ਸਵੱਛਤਾ ਲਈ ਪ੍ਰੇਰਿਤ ਕਰਨ ਤਾਂ ਜੋ ਆਬੋ-ਹਵਾ ਸਾਫ-ਸੁਥਰੀ ਰਹੇ ਅਤੇ ਸਭ ਦੀ ਸਿਹਤ ਠੀਕ ਰਹੇ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਆਫ ਸਕੂਲਜ਼ ਧੀਰਜ ਬਨਾਤੀ, ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ, ਪ੍ਰੀਖਿਆ ਇੰਚਾਰਜ ਗੁਰਵਦਿੰਰ ਕੌਰ, ਲੋਹਾਰਾਂ ਇੰਚਾਰਜ ਸ਼ਾਲੂ ਸਹਿਗਲ ਅਤੇ ਅਲਕਾ ਅਰੋੜਾ ਮੌਜੂਦ ਸਨ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...