ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਏਕਮਪ੍ਰੀਤ ਨੇ ਜ਼ਿਲਾ ਪੱਧਰੀ ਰੋਲਰ ਸਕੇਟਿੰਗ ਮੁਕਾਬਲੇ ਵਿੱਚ ਅੰਡਰ-14 ਵਰਗ ਵਿੱਚ 500 ਮੀਟਰ ਰਿੰਕ ਰੇਸ ਅਤੇ 2000 ਮੀਟਰ ਰੋਡ ਰੇਸ-ਦੋਹਾਂ ਵਿੱਚ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਅੰਡਰ-11 ਵਰਗ ਵਿੱਚ ਤੀਜੀ ਜਮਾਤ ਦੇ ਕਰਮਨਜੀਤ ਨੇ 1500 ਮੀਟਰ ਰੋਲਰ ਸਕੇਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਏਕਮਪ੍ਰੀਤ ਅਤੇ ਕਰਮਨਜੀਤ ਦੋਹਾਂ ਦੀ ਰਾਜ ਪੱਧਰੀ ਸਕੇਟਿੰਗ ਮੁਕਾਬਲੇ ਲਈ ਚੋਣ ਕੀਤੀ ਗਈ। ਕੁਝ ਦਿਨ ਪਹਿਲਾਂ ਵੀ ਪੀ.ਏ.ਪੀ. ਵਿਖੇ ਆਯੋਜਿਤ ਜ਼ਿਲਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਏਕਮਪ੍ਰੀਤ ਨੇ 500 ਮੀਟਰ ਰਿੰਕ ਰੇਸ ਵਿੱਚ ਸੋਨ ਅਤੇ 1000 ਮੀਟਰ ਰਿੰਕ ਰੇਸ ਵਿੱਚ ਚਾਂਦੀ ਦਾ ਅਤੇ ਕਰਮਨਜੀਤ ਨੇ 1500 ਮੀਟਰ ਰੋਲਰ ਸਕੇਟਿੰਗ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਸੀ। ਇਸ ਦੇ ਨਾਲ ਹੀ ਅੱਠਵੀਂ ਜਮਾਤ ਦੇ ਪਾਰਸ ਸੰਧੂ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰ ਕਾਂਸੀ ਦਾ ਤਗਮਾ ਜਿੱਤਿਆ ਅਤੇ ਰਾਜ-ਪੱਧਰੀ ਸ਼ੂਟਿੰਗ ਮੁਕਾਬਲੇ ਲਈ ਪਾਰਸ ਦੀ ਚੋਣ ਵੀ ਕੀਤੀ ਗਈ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਖੇਡ ਵਿਭਾਗ ਇੰਚਾਰਜ ਸੰਜੀਵ ਭਾਰਦਵਾਜ ਨੂੰ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਕਿਹਾ ਕਿ ਇਹਨਾਂ ਹੋਨਹਾਰ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਤੇ ਇਹਨਾਂ ਨੂੰ ਟਯੂਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...