ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਵਲੋਂ ਆਪਣੇ ਮੈਨਜਮੈਂਟ ਵਿਭਾਗ ਦੇ ਵਿਦਿਆਰਥੀਆਂ ਲਈ ਇੰਡਸਟ੍ਰੀਅਲ ਫੇਰੀ ਆਯੋਜਿਤ ਕੀਤੀ ਗਈ। ਇਸ ਫੇਰੀ ਲਈ ਵਿਦਿਆਰਥੀਆਂ ਨੂੰ ਫਿਲੌਰ ਵਿਖੇ ਪੈਸਪੀਕੋ (ਵਰੁਨ ਬੇਵੇਰੇਜਿਸ ਲਿਮਿਟਡ) ਲੈ ਜਾਇਆ ਗਿਆ। ਇਸ ਫੇਰੀ ਦੌਰਾਨ ਸਹਾਇਕ ਪ੍ਰੋਫੈਸਰ ਡਾ. ਰੋਹਨ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਪੰਕਜ ਵਿਦਿਆਰਥੀਆਂ ਦੇ ਨਾਲ ਗਏ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਕਾਰ ਦੀ ਫੇਰੀ ਦੀ ਜ਼ਰੂਰਤ ਅਤੇ ਮਹਤੱਵ ਬਾਰੇ ਸਮਝਾਇਆ। ਇਸ ਫੇਰੀ ਦਾ ਮੰਤਵ ਮੈਨਜਮੈਂਟ ਦੇ ਵਿਦਿਆਰਥੀਆਂ ਨੂੰ ਕਾਰਪੋਰੇਟ ਵਾਤਾਵਰਣ ਅਤੇ ਇੰਡਸਟ੍ਰੀ ਵਿੱਚ ਕੰਮ ਕਰਨ ਦੇ ਪ੍ਰਭਾਵ ਨਾਲ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੂੰ ਇਸ ਫੇਰੀ ਦੌਰਾਨ ਪੈਪਸੀਕੋ ਦੇ ਬਾਟਲਿੰਗ ਪਲਾਂਟ ਵਿਖੇ ਲੈ ਜਾਇਆ ਗਿਆ ਅਤੇ ਵਰੁਨ ਬੇਵੇਰੇਜਿਸ ਲਿਮਿਟਡ ਦੇ ਅਧਿਕਾਰੀਆਂ ਨੂੰ ਉਹਨਾਂ ਨੂੰ ਕੰਪਨੀ ਦੇ ਕੰਮਕਾਜ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਕੰਪਨੀ ਵਲੋਂ ਅਪਣਾਏ ਜਾ ਰਹੇ ਕੌਮਾਂਤਰੀ ਕਵਾਲਿਟੀ ਕੰਟਰੋਲ ਦੇ ਉਪਾਅ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਹ ਬਹੁਤ ਹੀ ਵਧੀਆ ਅਤੇ ਸਫਲ ਇੰਡਸਟ੍ਰੀਅਲ ਫੇਰੀ ਰਹੀ। ਵਿਦਿਆਰਥੀਆਂ ਨੇ ਕਿਹਾ ਕਿ ਇਸ ਨਾਲ ਉਹਨਾਂ ਨੂੰ ਭਵਿੱਖ ਵਿੱਚ ਬਹੁਤ ਮਦਦ ਮਿਲੇਗੀ। ਪਲਾਂਟ ਮੈਨੇਜਰ ਨੇ ਕੰਪਨੀ ਦੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਇਸ ਫੇਰੀ ਦੌਰਾਨ ਕੰਪਨੀ ਪ੍ਰਬੰਧਕਾਂ ਅਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...
