ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀ ਵੰਸ਼ ਵਾਸੁਦੇਵ ਅਤੇ ਸ਼ਰੇਯਾ ਵਾਸੁਦੇਵ ਨੇ ਜਲੰਧਰ ਸਹੋਦਯਾ ਇੰਡੀਪੇਂਡਨਟ ਸਕੂਲ ਤਾਈਕਵਾਂਡੋ ਮੁਕਾਬਲੇ ਵਿੱਚ ਇਕ ਵਾਰ ਫਿਰ ਤੋਂ ਸੋਨ ਤਗਮੇ ਜਿੱਤ ਦੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਵੰਸ਼ ਵਾਸੁਦੇਵ ਨੌਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਸ਼ਰੇਯਾ ਵਾਸੁਦੇਵ ਚੌਥੀ ਜਮਾਤ ਵਿੱਚ ਪੜਦੀ ਹੈ। ਦੋਵੇਂ ਭੈਣ-ਭਰਾ ਜ਼ਿਲਾ ਪਧੱਰੀ ਅਤੇ ਰਾਜ ਪਧੱਰੀ ਤਾਈਕਵਾਂਡੋ ਵਿੱਚ ਪਹਿਲਾਂ ਵੀ ਕਈ ਪਦਕ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕਰ ਚੁੱਕੇ ਹਨ। ਵੰਸ਼ ਨੇ ਅੰਡਰ-17 ਵਰਗ ਅਤੇ ਅੰਡਰ-45 ਕਿਲੋਗ੍ਰਾਮ ਭਾਰ ਦੇ ਤਹਿਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ ਜਦਕਿ ਸ਼ਰੇਯਾ ਨੇ ਅੰਡਰ-14 ਵਰਗ ਅਤੇ ਅੰਡਰ-28 ਕਿਲੋਗ੍ਰਾਮ ਭਾਰ ਦੇ ਤਹਿਤ ਮੁਕਾਬਲਾ ਜਿੱਤ ਲਿਆ। ਦੋਵੇਂ ਹੋਨਹਾਰ ਵਿਦਿਆਰਥੀ ਹਨ ਅਤੇ ਖੇਡਾਂ ਦੇ ਨਾਲ-ਨਾਲ ਪੜਾਈ ਵਿੱਚ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਦੋਹਾਂ ਦੀ ਇਸ ਸ਼ਾਨਦਾਰ ਜਿੱਤ ਤੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਅਤੇ ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ ਨੇ ਖੇਡ ਇੰਚਾਰਜ ਸੰਜੀਵ ਭਾਰਦਵਾਜ ਅਤੇ ਕੋਚ ਹਰਪ੍ਰੀਤ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ। ਸਕੂਲ ਦੀ ਮੈਨਜਮੈਂਟ ਨੇ ਵੰਸ਼ ਅਤੇ ਸ਼ਰੇਯਾ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਮੁਕਾਬਲਾ ਬੇਰੀ ਗਲੋਬਲ ਸਕੂਲ ਡਿਸਕਵਰ ਮਲਸੀਆਂ ਵਿਖੇ ਹੋਈ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਵੰਸ਼ ਅਤੇ ਸ਼ਰੇਯਾ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਦਿੱਤਾ ਕਿ ਦੋਹਾਂ ਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...
