ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼, ਲੋਹਾਰਾਂ ਦੇ ਬੀ.ਐਸ.ਸੀ. ਖੇਤੀ ਬਾੜੀ ਵਿਭਾਗ
ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰਹੀਮਪੁਰ ਪਿੰਡ ਦਾ ਦੌਰਾ ਕੀਤਾ ਗਿਆ। ਇਸ ਫੇਰੀ
ਦਾ ਮੰਤਵ ਵਿਦਿਆਰਥੀਆਂ ਅਤੇ ਪਿੰਡ ਦੇ ਕਿਸਾਨਾਂ ਦੀ ਜੈਵਿਕ ਖੇਤੀ ਬਾਰੇ ਜਾਣਕਾਰੀ ਵਿੱਚ
ਵਾਧਾ ਕਰਨਾ ਸੀ। ਇਸ ਫੇਰੀ ਦੌਰਾਨ ਅਧਿਆਪਕਾਂ ਨੇ ਪਿੰਡ ਦੇ ਕਿਸਾਨਾਂ ਨੂੰ ਫਸਲ ਉਗਾਉਣ ਦੇ
ਵੱਖ-ਵੱਖ ਤਰੀਕਿਆਂ ਜਿਵੇਂ ਬੀਜ ਦੀ ਪਹਿਚਾਨ, ਸਪ੍ਰੇ, ਨਵੀਂ ਤਕਨੀਕ ਦਾ ਪ੍ਰਯੋਗ ਆਦਿ
ਬਾਰੇ ਦੱਸਿਆ। ਇਸ ਫੇਰੀ ਵਿੱਚ ਸਹਾਇਕ ਪ੍ਰੋਫੈਸਰ ਮਿਥਿਲੇਸ਼ ਪਾਂਡੇ ਅਤੇ ਸਹਾਇਕ ਪ੍ਰੋਫੈਸਰ
ਕਿੰਕਰ ਸਿੰਘ ਵਿਦਿਆਰਥੀਆਂ ਦੇ ਨਾਲ ਗਏ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਕਾਰ ਦੀ ਫੇਰੀ ਦੀ
ਜ਼ਰੂਰਤ ਅਤੇ ਮਹਤੱਵ ਬਾਰੇ ਦੱਸਿਆ। ਇਸ ਫੇਰੀ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ ਡੇਅਰੀ
ਖੇਤੀ ਦੇ ਮਹਤੱਵ ਅਤੇ ਜੈਵਿਕ ਖੇਤੀ ਦੇ ਅਸਾਨ ਅਤੇ ਵਧੀਆ ਤਰੀਕਿਆਂ ਬਾਰੇ ਵੀ ਜਾਣਕਾਰੀ
ਦਿੱਤੀ। ਸਹਾਇਕ ਪ੍ਰੋਫੈਸਰ ਮਿਥਲੇਸ਼ ਪਾਂਡੇ ਨੇ ਦੱਸਿਆ ਕਿ ਅਜੋਕੇ ਕਿਸਾਨ ਆਪਣੇ ਬਜ਼ੁਰਗਾਂ
ਵਲੋਂ ਖੇਤੀ ਦੀਆਂ ਅਪਣਾਈਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਨਹੀਂ ਜਾਣਦੇ ਅਤੇ ਕੈਮਿਕਲ
ਅਧਾਰਿਤ ਖੇਤੀ ਕਰਦੇ ਹਨ ਜਿਸ ਕਰਕੇ ਕਈ ਥਾਵਾਂ ਤੇ ਪੇੜਾਂ ਤੇ ਫਲ ਲੱਗਣੇ ਬੰਦ ਹੋ ਗਏ ਹਨ,
ਜਿਸਦਾ ਕਾਰਨ ਵਾਧੂ ਮਾਤਰਾ ਵਿੱਚ ਕੀਟਨਾਸ਼ਕਾਂ ਦੀ ਵਰਤੋਂ ਹੈ। ਇਸ ਲਈ ਅਜੋਕੇ ਕਿਸਾਨਾਂ
ਲਈ ਜ਼ਰੂਰੀ ਹੈ ਕਿ ਉਹ ਜੈਵਿਕ ਖੇਤੀ ਬਾਰੇ ਜਾਣਕਾਰੀ ਲੈਣ ਅਤੇ ਖਤਰਨਾਕ ਕੈਮਿਕਲ ਜਾਂ
ਕੀਟਨਾਸ਼ਕਾਂ ਦੀ ਵਰਤੋਂ ਬੰਦ ਕਰ ਦੇਣ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...
