ਇਨੋਸੈਂਟ ਹਾਰਟਸ ਦੀ ਰਾਇਲ ਵਰਲਡ ਬ੍ਰਾਂਚ ਵਿਖੇ ਸਤਵੀਂ ਜਮਾਤ ਦੀ ਸਹਿਜਬੀਰ ਕੌਰ ਨੇ
ਜ਼ਿਲ•ਾ ਪਧੱਰੀ ਅਥਲੈਟਿਕ ਮੀਟ 2018-19 ਵਿੱਚ ਸ਼ਾੱਟਪੁਟ ਵਿੱਚ ਸੋਨ ਤਗਮਾ ਜਿੱਤ ਕੇ ਸਕੂਲ
ਦਾ ਨਾਂ ਰੌਸ਼ਨ ਕੀਤਾ। ਇਸਦੇ ਨਾਲ ਹੀ ਉਸਨੇ ਰਾਜ ਪਧੱਰੀ ਅਥਲੈਟਿਕ ਟੀਮ ਵਿੱਚ ਆਪਣੀ ਥਾਂ
ਬਣਾ ਲਈ। ਇਸ ਤੋਂ ਪਹਿਲਾਂ ਵੀ ਸਹਿਜਬੀਰ ਕੌਰ ਜ਼ੋਨ ਈਸਟ ਦੇ ਅਥਲੈਟਿਕ ਮੁਕਾਬਲੇ ਵਿੱਚ
ਸ਼ਾੱਟਪੁਟ ਵਿੱਚ ਹੀ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤ ਚੁੱਕੀ ਹੈ। ਸਹਿਜਬੀਰ
ਸਕੂਲ ਦੀ ਹੋਨਹਾਰ ਵਿਦਿਆਰਥਣ ਹੈ ਜੋ ਖੇਡਾਂ ਦੇ ਨਾਲ-ਨਾਲ ਪੜਾਈ ਵਿੱਚ ਵੀ ਚੰਗੇ ਨੰਬਰ
ਲੈਂਦੀ ਹੈ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਰਾਇਲ ਵਰਲਡ ਦੇ ਕੋਚ ਕਮਲਦੀਪ ਅਤੇ
ਖੇਡ ਵਿਭਾਗ ਦੇ ਇੰਚਾਰਜ ਸੰਜੀਵ ਭਾਰਦਵਾਜ ਨੂੰ ਸਹਿਜਬੀਰ ਦੀ ਇਸ ਸਫਲਤਾ ਤੇ ਵਧਾਈ ਦਿੱਤੀ
ਅਤੇ ਰਾਜ ਪਧੱਰੀ ਮੁਕਾਬਲੇ ਵਿੱਚ ਵੀ ਜੇਤੂ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੌਰੀ
ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਜੇਤੂ
ਸਹਿਜਬੀਰ ਨੂੰ ਵਧਾਈ ਦਿੰਦੇ ਹੋਏ ਉਸਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਭਰੋਸਾ
ਦਿੱਤਾ ਕਿ ਸਹਿਜਬੀਰ ਨੂੰ ਟਿਊਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...
