ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਆਪਣੇ ਸੰਵਿਧਾਨ ਦਾ ਸਨਮਾਨ ਕਰਨ ਦੀ ਸਹੁੰ ਚੁਕਾਈ ਗਈ। ਬੱਚਿਆਂ ਨੂੰ ਦੇਸ਼ ਦੇ ਸੰਵਿਧਾਨ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਦੇਸ਼ ਦਾ ਸੰਵਿਧਾਨ ਕੱਦੋਂ ਬਣਿਆ, ਕੱਦੋਂ ਲਾਗੂ ਹੋਇਆ, ਸੰਵਿਧਾਨ ਨਿਰਮਾਣ ਵਿੱਚ ਕਿਸਦਾ ਯੋਗਦਾਨ ਰਿਹਾ। ਇਸਤੋਂ ਬਿਨਾਂ ਇਸ ਨਾਲ ਸੰਬੰਧਿਤ ਅਨੇਕ ਗਤੀਵਿਧੀਆਂ ਵੀ ਵਿਦਿਆਰਥੀਆਂ ਤੋਂ ਕਰਵਾਈਆਂ ਗਈਆਂ ਜਿਵੇਂ ਅਨੁਛੇਦ ਲੇਖਨ, ਪੇਪਰ ਰੀਡਿੰਗ, ਕੋਲਾਜ ਮੇਕਿੰਗ ਆਦਿ। ਵਿਦਿਆਰਥੀਆਂ ਨੂੰ ਸੰਵਿਧਾਨ ਨਾਲ ਸੰਬੰਧਿਤ ਰੋਚਕ ਗੱਲਾਂ ਬਾਰੇ ਦੱਸਿਆ ਗਿਆ। ਅਨੁਛੇਦ ਲੇਖਨ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਮਹੱਤਵਪੂਰਨ ਗੱਲਾਂ ਲਿਖੀਆਂ ਕਿ ਉਹ ਦੇਸ਼ ਦੇ ਲੋਕਤੰਤਰ ਦੀ ਰੱਖਿਆ ਲਈ ਸਦਾ ਹੀ ਤਿਆਰ ਰਹਿਣਗੇ ਅਤੇ ਚੰਗੇ ਕੰਮ ਕਰਨਗੇ। ਡਾਇਰੈਕਟਰ ਪ੍ਰਿੰਸੀਪਲ ਸ਼੍ਰੀ ਧੀਰਜ ਬਨਾਤੀ ਨੇ ਬੱਚਿਆਂ ਨੂੰ ਸੰਵਿਧਾਨ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...