ਇਨੋਸੈਂਟ ਹਾਰਟਸ ਕਾਲੇਜ ਆਫ ਐਜੁਕੇਸ਼ਨ ਨੇ ਜਲੰਧਰ ਦੇ ਵੱਖ-ਵੱਖ ਸੂਕਲਾਂ ਵਿੱਚ ਇੰਟਰਸ਼ਿਪ ਪ੍ਰੋਗ੍ਰਾਮ ਦੇ ਦੌਰਾਨ 29 ਅਕਤੂਬਰ ਤੋਂ 2 ਨਵੰਬਰ ਤਕ ਪੰਜ ਦਿਨਾਂ ਪਟਾਖਾ ਰਹਿਤ ਦੀਵਾਲੀ ਮੁੰਹਿਮ ਦਾ ਆਯੋਜਨ ਕੀਤਾ ਜਿਸ ਵਿੱਚ ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ, ਲੋਹਾਰਾਂ ਬ੍ਰਾਂਚ, ਰਾਇਲ ਵਰਲਡ ਸਕੂਲ ਬ੍ਰਾਂਚ, ਸੋਸ਼ਲ ਕਾਨਵੈਂਟ ਸਕੂਲ ਅਤੇ ਲਾਇਲਪੁਰ ਖਾਲਸਾ ਪਬਲਿਕ ਸਕੂਲ ਸ਼ਾਮਲ ਸਨ। ਪਟਾਖੇ ਚਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਦੇ ਮੰਤਵ ਨਾਲ ਇਸ ਪ੍ਰਕਾਰ ਦੀ ਗਤਿਵਿੱਧੀ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀ-ਅਧਿਆਪਕਾਂ ਨੇ ਪਟਾਖਾ ਰਹਿਤ ਦੀਵਾਲੀ ਦੇ ਪੋਸਟਰ, ਦੀਵਿਆਂ ਦੀ ਸਜਾਵਟ, ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ। ਦੀਵਾਲੀ ਨਾਲ ਸਬੰਧਤ ਪਾਵਰ ਪਵਾਇੰਟ ਪੇਸ਼ਕਾਰੀ ਵੀ ਕੀਤੀ ਗਈ। ਵਿਦਿਆਰਥੀ-ਅਧਿਆਪਕਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਆਸ-ਪਾਸ ਦੇ ਪਿੰਡਾਂ ਵਿੱਚ ਪਟਾਖਿਆਂ ਦੇ ਹਾਨੀਕਾਰਕ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ ਅਤੇ ਲੋਕਾਂ ਨੂੰ ਆਪਣੇ ਆਸਪਾਸ ਦੇ ਵਾਤਾਵਰਣ ਨੂੰ ਹੋਰ ਜ਼ਿਆਦਾ ਸਾਫ-ਸੁਥਰਾ ਅਤੇ ਹਰਾ-ਭਰਾ ਬਨਾਉਣ ਲਈ ਜਾਗਰੂਕ ਕੀਤਾ। ਸਕੂਲ ਦੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ। ਪ੍ਰਿੰਸੀਪਲ ਡਾ. ਅਰਜਿੰਦਰ ਸਿੰਘ ਪੂਰੇ ਆਯੋਜਨ ਦੇ ਮਾਰਗ-ਦਰਸ਼ਕ ਸਨ। ਉਹਨਾਂ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਆਪਣੇ ਅੰਦਰ ਰੌਸ਼ਨੀ ਭਰਨੀ ਚਾਹੀਦੀ ਹੈ ਅਤੇ ਇਸ ਸਕਾਰਾਤਮਕ ਸੋਚ ਨੂੰ ਆਸਪਾਸ ਦੇ ਲੋਕਾਂ ਤੱਕ ਵੀ ਪਹੁੰਚਾਉਣਾ ਚਾਹੀਦਾ ਹੈ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...
