ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਵਿਖੇ ਪੰਡਤ ਜਵਾਹਰ ਲਾਲ ਨਹਿਰੂ (ਚਾਚਾ ਨਹਿਰੂ) ਦੇ ਜਨਮਦਿਨ ਦੇ ਮੌਕੇ ਬਾਲ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਕਈ ਪ੍ਰਕਾਰ ਦੀਆਂ ਗਤਿਵਿੱਧੀਆਂ ਅਤੇ ਮੁਕਾਬਲੇ ਕਰਵਾਏ ਗਏ। ਇਨੋਸੈਂਟ ਹਾਰਟਸ ਦੇ ਇਨੋਕਿਡਸ ਵਿਖੇ ਇਸ ਦਿਹਾੜੇ ਨੂੰ 'ਅ ਡੇ ਫਾਰ ਕਿਡਸ' ਦੇ ਰੂਪ ਵਿੱਚ ਮਨਾਇਆ ਗਿਆ, ਜਿਸ ਦੌਰਾਨ ਨਿੱਕੇ ਬੱਚੇ ਚਾਚਾ ਨਹਿਰੂ ਦਾ ਰੂਪ ਧਾਰਣ ਕਰਕੇ ਆਏ। ਬੱਚਿਆਂ ਤੋਂ ਕਈ ਖੇਡਾਂ ਜਿਵੇਂ ਮਿਉਜ਼ਿਕਲ ਚੇਅਰਜ਼, ਪਾਸਿੰਗ ਦਾ ਪਾਰਸਲ ਆਦਿ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਨੇ ਖੂਬ ਮਸਤੀ ਕੀਤੀ। ਪਹਿਲੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿੱਚ ਬੱਚਿਆਂ ਨੇ ਚਾਚਾ ਨਹਿਰੂ ਦੇ ਜੀਵਨ ਤੇ ਰੋਸ਼ਨੀ ਪਾਂਉਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਬੱਚਿਆਂ ਨੇ ਕਵਿਤਾਵਾਂ ਦੇ ਰਾਹੀਂ ਵੀ ਚਾਚਾ ਨਹਿਰੂ ਦੇ ਜੀਵਨ ਤੇ ਰੌਸ਼ਨੀ ਪਾਈ। ਸਤਵੀਂ ਅਤੇ ਅਠਵੀਂ ਜਮਾਤ ਦੇ ਬੱਚਿਆਂ ਲਈ ਕਵਿਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਬਹੁਤ ਉਤਸਾਹ ਨਾਲ ਭਾਗ ਲਿਆ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦਾ ਮਹਤੱਵ ਦਸੱਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...