ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਯੂਸ਼ਨਸ ਨੇ ਦੋ ਦਿਨਾਂ ਸਪਾਰਕ-2018 ਸਿੱਖਿਆ ਮੇਲੇ ਵਿੱਚ ਉਤਸਾਹ ਨਾਲ ਹਿੱਸਾ ਲਿਆ। ਇਹ ਮੇਲਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਆਯੋਜਿਤ ਕਰਵਾਇਆ ਗਿਆ, ਜਿਸ ਵਿੱਚ ਹੋਰ ਵੀ ਕਈ ਸਕੂਲਾਂ ਅਤੇ ਕਾਲਜਾਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ 12ਵੀਂ ਦੀ ਪ੍ਰੀਖਿਆ ਤੋਂ ਬਾਦ ਅਗਲੇਰੀ ਪੜ•ਾਈ ਲਈ ਸਲਾਹ ਵੀ ਦਿੱਤੀ ਗਈ। ਇਸ ਮੇਲੇ ਵਿੱਚ ਭਾਰੀ ਸੰਖਿਆ ਵਿੱਚ ਵਿੱਦਿਆਰਥੀਆਂ ਨੇ ਭਾਗ ਲਿਆ। ਇਹ ਵਿਦਿਆਰਥੀ ਜਲੰਧਰ ਅਤੇ ਆਸ-ਪਾਸ ਦੇ ਖੇਤਰ ਦੇ ਸਨ। ਇਨੋਸੈਂਟ ਹਾਰਟਸ ਗੁਰੱਪ ਆਫ ਇੰਸਟੀਟਯੂਸ਼ਨਸ ਦੇ ਗਰੁਪ ਡਾਇਰੈਕਟਰ ਡਾ. ਸ਼ੈਲੇਸ਼ ਤ੍ਰਿਪਾਠੀ ਨੇ ਮੇਲੇ ਪ੍ਰਤੀ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਕੈਰਿਅਰ ਦੇ ਮਾਰਗਦਰਸ਼ਨ ਅਤੇ ਸਹੀ ਸਿਲੈਬਸ ਬਾਰੇ ਜਾਨਣ ਲਈ ਉਹਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਮੇਲੇ ਵਿੱਚ ਹੋਟਲ ਮੈਨੇਜਮੈਂਟ, ਕਾਮਰਸ, ਮੈਨੇਜਮੈਂਟ ਅਤੇ ਸੂਚਨਾ ਤਕਨਾਲੋਜੀ ਪ੍ਰਤੀ ਵਿਸ਼ੇਸ਼ ਰੂਚੀ ਦਿਖਾਈ। ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਪੜ•ਾਈ ਅਤੇ ਨੌਕਰੀ ਦੇ ਮੌਕਿਆਂ ਬਾਰੇ ਦੱਸਿਆ। ਬੌਰੀ ਮੈਮੋਰਿਅਲ ਐਜੁਕੇਸ਼ਨਲ ਅਤੇ ਮੈਡੀਕਲ ਟਰਸੱਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਇਸ ਮੇਲੇ ਦੇ ਕਰਵਾਉਣ ਲਈ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦੇ ਇਸ ਕਦਮ ਲਈ ਉਹਨਾਂ ਨੂੰ ਵਧਾਈ ਦਿੱਤੀ।
वर्तमान समय के दौरान शिक्षा में आ रही चुनौतियों तथा शिक्षा के बदलते स्वरूप से अपने-आपको अपडेट रखने के लिए इनोसैंट हाट्र्स कालेज, लोहारां कैम्पस में अध्यापकों के लिए डिवैल्पमैंट कार्यक्रम आयोजित किया गया। इस वर्कशाप का उद्देश्य प्रभावशाली अध्यापन को उत्साहित करना तथा अध्यापन के क्षेत्र में आने वाली नई तकनीकों से अध्यापकों को अवगत करवाना था। छोटे उद्योगपतियों के पंजाब चैंबर के सीनियर वाइस प्रैकाीडैंट अश्वनी कोहली ने स्टाफ सदस्यों के साथ विभिन्न सैशनों के दौरान अध्यापन को बड़े प्रभावशाली तथा परिणामोन्मुखी बनाने के बारे अवगत कराया। इन सैशनों में कई विषयों पर चर्चा की गई जैसे खोज तथा अध्यापन को प्रभावशाली बनाने के लिए क्या-क्या कारूरी, आधुनिक अध्यापन के मापदंड, अध्यापन की नीतियां, खोज परिभाषा, खोज समस्याओं की किस्में तथा ढांचा, इंजीनियरिंग की समस्याएं संबंधी खोज डिकााइन। इन सैशनों में 55 स्टाफ सदस्यों ने भाग लिया। यह वर्कशाप बहुत खुशनुमा तथा अच्छे माहौल में हुई तथा स्टाफ सदस्यों ने इस वर्कशाप के सभी सैशनों का लाभ उठाया। इनोसैंट हाट्र्स ग्रुप ऑफ इंस्टीच्यूशंका के ग्रुप डायरैक्टर डा. श...
