ਸੀ.ਐਮ. ਏਸੋਸਿਏਟ (ਵਿਤਰਕ-ਪ੍ਰਾਕਟਰ ਅਤੇ ਗੈਂਬਲ) ਨੇ ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਟਯੁਸ਼ਨਜ਼, ਲੋਹਾਰਾਂ ਕੈਂਪਸ ਵਿੱਚ ਐਮ.ਬੀ.ਏ. (ਆਖਿਰੀ ਸਾਲ) ਦੇ ਵਿਦਿਆਰਥੀਆਂ ਦੀ ਪਲੇਸਮੈਂਟ ਦੇ ਲਈ ਦੌਰਾ ਕੀਤਾ। ਇਸ ਦੌਰਾਨ ਐਮ.ਬੀ.ਏ. (ਆਖਿਰੀ ਸਾਲ) ਦੇ ਰਾਹੁਲ ਗੁਪਤਾ, ਰਵੀ ਕੁਮਾਰ ਅਤੇ ਰਾਕੇਸ਼ ਕੁਮਾਰ ਨੂੰ ਵਿਤਰਕ ਸੇਲਸ ਮੈਨੇਜਰ ਦੇ ਪਦ ਦੇ ਲਈ 3.5 ਲੱਖ (ਪ੍ਰਤਿ ਸਾਲ) ਦੇ ਪੈਕੇਜ 'ਤੇ ਚੁਣ ਲਿਆ ਗਿਆ। ਵਿਦਿਆਰਥੀ ਆਪਣੇ ਪ੍ਰਦਰਸ਼ਨ ਤੋਂ ਖੁਸ਼ ਅਤੇ ਸੰਤੁਸ਼ਟ ਹਨ ਅਤੇ ਉਹਨਾਂ ਨੇ ਆਪਣੇ ਇਸ ਵਧੀਆ ਪ੍ਰਦਰਸ਼ਨ ਲਈ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਕੰਪਨੀ ਦੇ ਐਚ.ਆਰ. ਪ੍ਰਬੰਧਕ ਸੁਰੇਸ਼ ਕੁਮਾਰ ਅਤੇ ਪੰਜਾਬ ਦੇ ਸੇਲਸ ਮੈਨੇਜਰ ਅਮਿਤ ਮਿਗਲਾਨੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਹੁਤ ਖੁਸ਼ ਨਜ਼ਰ ਆਏ ਅਤੇ ਉਹਨਾਂ ਨੇ ਇਨੋਸੈਂਟ ਹਾਰਟਸ ਵਲੋਂ ਵਿਦਿਆਰਥੀਆਂ ਉੱਪਰ ਕੀਤੀ ਗਈ ਮਿਹਨਤ ਤੇ ਖੁਸ਼ੀ ਪ੍ਰਗਟ ਕੀਤੀ। ਟ੍ਰੇਨਿੰਗ ਅਤੇ ਪਲੇਸਮੈਂਟ ਅਧਿਕਾਰੀ ਡਾ. ਰੋਹਨ ਸ਼ਰਮਾ ਨੇ ਦੱਸਿਆ ਕਿ ਇਸ ਚੋਣ ਪ੍ਰਕ੍ਰਿਆ ਦੇ ਤਿੰਨ ਰਾਉਂਡ ਸਨ। ਪਹਿਲਾ ਰਾਉਂਡ ਲਿਖਤੀ ਟੈਸਟ ਦਾ ਸੀ। ਇਸ ਤੋਂ ਬਾਅਦ ਗਰੁਪ ਡਿਸਕਸ਼ਨ ਕਰਵਾਈ ਗਈ। ਤੀਜਾ ਰਾਉਂਡ ਆਹਮੋ-ਸਾਹਮਣੇ ਇੰਟਰਵਿਊ ਦਾ ਸੀ। ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੁਸ਼ਨਜ਼ ਦੇ ਗਰੁਪ ਡਾਇਰੈਕਟਰ ਡਾ. ਸ਼ੈਲੇਸ਼ ਤ੍ਰਿਪਾਠੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਸਕੱਤਰ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਸਭ ਉੱਪਰ ਮਾਣ ਹੈ। ਉਹਨਾਂ ਭਵਿੱਖ ਲਈ ਹੋਰ ਮਿਹਨਤ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ।
The correlation analysis refer to the techniques used measuring the closeness of the relationship between variables. "Correlation analysis deals with the association between two or more variables." 1. Positive and Negative Correlation: whether correlation is positive or negative would depend upon the direction of change. i.e if as one variable is increasing the other, on an average is also increasing or if one variable is decreasing the other, on an average is also decreasing, correlation said to be positive. If on the other hand one variable is increasing, the other is decreasing or vice versa it is said to be negative correlation. e.g 1. Positive correlation: X : 10 12 15 18 20 X: 80 70 60 40 30 Y...