ਇੰਨੋਸੈਟ ਗਰਟਸ ਦੇ ਚਾਰਾਂ ਸਕੂਲਾਂ ਦੇ ਇੰਨੋਕਿਡਜ਼ (ਜੀ.ਐੱਮ.ਟੀ., ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਦ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ) ਵਿੱਚ ਨੰਨ•ੇ-ਮੁੰਨੇ ਬੱਚਿਆਂ ਨੇ ਫੁੱਲਾਂ ਦੀ ਹੋਲੀ ਖੇਡ ਕੇ ਅਤੇ ਓਰਗੈਨਿਕ ਗੁਲਾਲ ਨਾਲ ਇੱਕ-ਦੂਜੇ ਨੂੰ ਤਿਲਕ ਲਗਾ ਕੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।
ਬਹੁਤ ਸਾਰੇ ਬੱਚੇ ਰਾਧਾ-ਕ੍ਰਿਸ਼ਨ ਬਣ ਕੇ ਆਏ ਅਤੇ ਬੜੇ ਉਤਸ਼ਾਹ ਨਾਲ ਫੁੱਲਾਂ ਦੀ ਹੋਲੀ ਖੇਡ ਕੇ ਇਹ ਤਿਉਹਾਰ ਮਨਾਇਆ। ਅਧਿਆਪਕਾਵਾਂ ਨੇ ਬੱਚਿਆਂ ਨੂੰ ਹੋਲਿਕਾ ਦੀ ਕਹਾਣੀ ਸੁਣਾਈ। ਬੱਚਿਆਂ ਨੂੰ ਹੋਲੀ ਦੇ ਤਿਉਹਾਰ ਦਾ ਮਹੱਤਵ ਦੱਸਿਆ। ਉਹਨਾਂ ਨੂੰ ਸਿੰਥੈਟਿਕ ਰੰਗਾਂ ਨੂੰ ਇਸਤੇਮਾਲ ਕਰਨ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆਂ। ਉਹਨਾਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਕਿ ਉਹ ਈਕੋ-ਫ੍ਰੈਂਡਲੀ ਹੋਲੀ ਮਨਾਉਣ ਅਤੇ ਸਿਰਫ਼ ਤਿਲਕ ਲਗਾਉਣ।
ਪਾਣੀ ਵੀ ਵਿਅਰਥ ਨਾ ਕਰਨ, ਉਹਨਾਂ ਨੂੰ ਸੇਵ ਵਾਟਰ ਦਾ ਸੰਦੇਸ਼ ਦਿੱਤਾ ਗਿਆ। ਬੱਚਿਆਂ ਨੇ ਵਾਅਦਾ ਕੀਤਾ ਕਿ ਉਹ ਸਿੰਥੈਟਿਕ ਰੰਗਾਂ ਦਾ ਇਸਤੇਮਾਲ ਨਹੀਂ ਕਰਨਗੇ। ਬੱਚਿਆਂ ਨੂੰ ਦੱਸਿਆਂ ਗਿਆ ਕਿ ਹੋਲੀ ਪ੍ਰੱੇਮ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਲੈ ਕੇ ਆਉਂਦੀ ਹੈ। ਬੱਚਿਆਂ ਨੇ ਖੂਬ ਮਸਤੀ ਕੀਤੀ। ਇੰਨੋਕਿਡਜ਼ ਇੰਚਾਰਜ ਗੁਰਮੀਤ ਕੌਰ (ਜੀ.ਐੱਮ.ਟੀ.), ਅਲਕਾ ਅਰੋੜਾ (ਲੋਹਾਰਾਂ), ਨੀਤਿਕਾ ਕਪੂਰ (ਸੀ.ਜੇ.ਆਰ.) ਅਤੇ ਪੂਜਾ ਰਾਣਾ (ਦ ਰਾਇਲ ਵਰਲਡ) ਨੇ ਦੱਸਿਆ ਕਿ ਸਾਰੇ ਤਿਉਹਾਰ ਮਨਾਉਣ ਦਾ ਉਦੇਸ਼ ਆਪਣੀ ਸੰਸਕ੍ਰਿਤੀ ਅਤੇ ਤਿਉਹਾਰਾਂ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਦੱਸਣਾ ਹੈ। ਉਹਨਾਂ ਨੇ ਦੱਸਿਆ ਕਿ ਹਰੇਕ ਤਿਉਹਾਰ ਨੂੰ ਬੱਚਿਆਂ ਨੂੰ ਉਮੰਗ ਅਤੇ ਉਤਸ਼ਾਹ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
ਨਾਲ ਹੀ ਇਨੋਸੈਂਟ ਹਾਰਸਟ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਿਖੇ 'ਮੈਡਿਸ਼ਨ ਐਂਡ ਸਵੈ-ਐਂਕਰੈਂਸਿੰਗ' ਵਿਸ਼ੇ 'ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਸਰੋਤ ਵਿਅਕਤੀ ਸੈਕਕਡ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਤੀਰਥ ਸਿੰਘ ਸਨ।
ਉਨ•ਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਅਸੀਂ ਸਮਝਦੇ ਹਾਂ ਕਿ ਕਰਮ ਇੱਛਾ 'ਤੇ ਆਧਾਰਿਤ ਹੈ, ਅਸੀਂ ਆਪਣੀ ਵੱਡੀ ਜ਼ਿੰਮੇਵਾਰੀ ਦੇਖ ਸਕਦੇ ਹਾਂ। ਪ੍ਰਿੰਸੀਪਲ ਡਾ. ਅਰਜਿੰਦਰ ਸਿੰਘ ਨੇ ਕਿਹਾ ਕਿ ਹੋਲੀ ਸਭ ਗਲਤ ਸ਼ਕਤੀਆਂ ਨੂੰ ਖ਼ਤਮ ਕਰਨ ਦਾ ਸਭ ਤੋਂ ਵਧੀਆ ਮੌਕਾ ਹੈ,
ਇਹ ਬੁਰਾਈ ਨਾਲ ਭਲਾਈ ਦੀ ਸਫ਼ਲਤਾ ਦੀ ਨਿਸ਼ਾਨੀ ਹੈ। ਹੋਲੀਕਾ ਦੀ ਭੱਠੀ ਜੋ ਸਾਡੇ ਵਿੱਚ ਬੁਰਾਈ ਹੈ ਉਸਨੂੰ ਸਾੜਨ ਦਾ ਇੱਕ ਮੌਕਾ ਹੈ। ਅਖੀਰ ਵਿੱਚ, ਵਿਦਿਆਰਥੀ-ਅਧਿਆਪਕਾਂ ਨੇ ਫੁੱਲਾਂ ਅਤੇ ਜੈਵਿਕ ਰੰਗ ਦੇ ਨਾਲ ਹੋਲੀ ਖੇਡਣ ਦਾ ਆਨੰਦ ਮਾਣਿਆ।